ਰਾਅ ਦੇ ਨਵੇਂ ਮੁਖੀ ਹੋਣਗੇ ਰਵੀ ਸਿਨਹਾ
ਨਵੀਂ ਦਿੱਲੀ, 19 ਜੂਨ (ਪੰਜਾਬ ਮੇਲ)- ਛੱਤੀਸਗੜ੍ਹ ਦੇ ਆਈ.ਪੀ.ਐੱਸ. ਅਧਿਕਾਰੀ ਰਵੀ ਸਿਨਹਾ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦੇ ਨਵੇਂ ਮੁਖੀ ਹੋਣਗੇ।
ਨਵੀਂ ਦਿੱਲੀ, 19 ਜੂਨ (ਪੰਜਾਬ ਮੇਲ)- ਛੱਤੀਸਗੜ੍ਹ ਦੇ ਆਈ.ਪੀ.ਐੱਸ. ਅਧਿਕਾਰੀ ਰਵੀ ਸਿਨਹਾ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦੇ ਨਵੇਂ ਮੁਖੀ ਹੋਣਗੇ।
-ਇਕ ਦਿਨ ਲਈ ਇਮੀਗ੍ਰੇਸ਼ਨ ਅਫਸਰ ਬਣ ਕੇ ਕੀਤਾ ਕੀਤਾ: 100 ਤੋਂ ਵੱਧ ਲੋਕ ਗ੍ਰਿਫ਼ਤਾਰ ਲੰਡਨ, 19 ਜੂਨ (ਪੰਜਾਬ ਮੇਲ)- ਯੂ.ਕੇ. ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਇਕ ਦਿਨ ਲਈ ਇਮੀਗ੍ਰੇਸ਼ਨ ਅਫਸਰ ਬਣ ਕੇ ਕੰਮ ਕੀਤਾ। ਇਸ ਦੌਰਾਨ ਸੁਨਕ ਛਾਪੇਮਾਰੀ ਵਿਚ ਅਧਿਕਾਰੀਆਂ ਨਾਲ ਸ਼ਾਮਲ ਹੋਏ ਅਤੇ 20 ਵੱਖ-ਵੱਖ ਦੇਸ਼ਾਂ ਦੇ 100 ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ […]
ਨਿਊਯਾਰਕ/ਟਾਂਡਾ ਉੜਮੁੜ, 19 ਜੂਨ (ਪੰਜਾਬ ਮੇਲ)-ਅਮਰੀਕਾ ‘ਚ ਸ਼ਨੀਵਾਰ ਨੂੰ ਹੋਏ ਇਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਅਮਨਦੀਪ ਸਿੰਘ ਦੀ ਮੌਤ ਹੋ ਗਈ। ਉਹ ਪੰਜਾਬ ਦੇ ਪਿੰਡ ਟਾਂਡਾ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਬੀਤੇ ਦਿਨੀਂ 17 ਜੂਨ ਨੂੰ ਅਮਨਦੀਪ ਸਿੰਘ (18) ਆਪਣੇ ਕੰਮ ਤੋਂ ਛੁੱਟੀ ਕਰ ਕੇ ਸ਼ਾਮ ਨੂੰ ਵਾਪਸ ਆ ਕੇ ਆਪਣੇ 3 ਦੋਸਤਾਂ […]
ਵੈਨਕੂਵਰ, 19 ਜੂਨ (ਪੰਜਾਬ ਮੇਲ)- ਕੈਨੇਡਾ ਦੀ ਆਬਾਦੀ 16 ਜੂਨ ਨੂੰ ਚਾਰ ਕਰੋੜ ਦਾ ਅੰਕੜਾ ਪਾਰ ਕਰ ਗਈ ਹੈ। ਅੰਕੜਾ ਵਿਭਾਗ ਅਨੁਸਾਰ ਇੱਕ ਸਾਲ ਦੌਰਾਨ ਵਿਦੇਸ਼ਾਂ ਤੋਂ ਆ ਕੇ ਵੱਸੇ ਲੋਕਾਂ ਕਾਰਨ 2022 ਵਿਚ ਆਬਾਦੀ ‘ਚ ਰਿਕਾਰਡ ਸਾਢੇ ਦਸ ਲੱਖ (10,50,111) ਦਾ ਵਾਧਾ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਦੂਜੀ ਵਿਸ਼ਵ ਜੰਗ ਮਗਰੋਂ ਵੱਧ ਬੱਚੇ […]
ਬੀਤੇ ਛੇ ਸਾਲਾਂ ‘ਚ ਕਾਲਜ ਵਿਚਾਲੇ ਛੱਡਣ ਵਾਲੇ ਵਿਦਿਆਰਥੀਆਂ ਦੀ ਗਿਣਤੀ 15-40 ਫੀਸਦੀ ਤੱਕ ਵਧੀ -ਸਾਲ ਦਾ ਡਿਪਲੋਮਾ ਕੋਰਸ ਲੈ, ਵੀਜ਼ਾ ਮਿਲਦੇ ਹੀ ਵਿਦਿਆਰਥੀ ਮਾਰ ਜਾਂਦੇ ਨੇ ਉਡਾਰੀ ਜਲੰਧਰ, 19 ਜੂਨ (ਪੰਜਾਬ ਮੇਲ)- ਪੰਜਾਬ ‘ਚ ਇਕ ਪਾਸੇ ਜਿੱਥੇ ‘ਆਈਲਟਸ’ ਕੇਂਦਰਾਂ ਅੱਗੇ ਕਤਾਰਾਂ ਲੰਮੀਆਂ ਹੁੰਦੀਆਂ ਜਾ ਰਹੀਆਂ ਹਨ, ਉੱਥੇ ਦੂਜੇ ਪਾਸੇ ਕਾਲਜਾਂ ਵਿਚ ਵਿਦਿਆਰਥੀਆਂ ਦੀ ਗਿਣਤੀ […]
ਨਵੀਂ ਦਿੱਲੀ, 19 ਜੂਨ (ਪੰਜਾਬ ਮੇਲ)- ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮੁੱਦੇ ‘ਤੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਤੇ ਰਾਸ਼ਟਰਮੰਡਲ ਖੇਡਾਂ ‘ਚ ਸੋਨ ਤਗ਼ਮਾ ਜੇਤੂ ਬਬੀਤਾ ਫੋਗਾਟ ਵਿਚਾਲੇ ਸ਼ਬਦੀ ਜੰਗ ਛਿੜ ਪਈ ਹੈ। ਸਾਕਸ਼ੀ ਨੇ ਜਿੱਥੇ ਸਾਬਕਾ ਪਹਿਲਵਾਨ ਤੇ ਭਾਜਪਾ ਆਗੂ ਬਬੀਤਾ ਫੋਗਾਟ ‘ਤੇ ਸਰਕਾਰ ਦਾ ਸਾਥ ਦੇਣ ਦਾ ਦੋਸ਼ […]
ਰਾਜ ਸਭਾ ਮੈਂਬਰ ਵੱਲੋਂ ਵਿਰੋਧੀ ਪਾਰਟੀਆਂ ਨੂੰ ਭਾਰਤ ਲਈ ਨਵੀਂ ਸੋਚ ਦੀ ਗੱਲ ਕਰਨ ਦਾ ਸੱਦਾ ਨਵੀਂ ਦਿੱਲੀ, 19 ਜੂਨ (ਪੰਜਾਬ ਮੇਲ)- ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਕਿਹਾ ਕਿ 2024 ‘ਚ ਯੂ.ਪੀ.ਏ.-3 ਸਰਕਾਰ ਦੇ ਸੱਤਾ ‘ਚ ਆਉਣ ਦੀਆਂ ਸੰਭਾਵਨਾਵਾਂ ਬਹੁਤ ਹਨ, ਬਸ਼ਰਤੇ ਵਿਰੋਧੀ ਪਾਰਟੀਆਂ ਕੋਲ ਇੱਕੋ ਜਿਹਾ ਮਕਸਦ ਹੋਵੇ ਅਤੇ ਉਹ ਲੋਕ ਸਭਾ ਚੋਣਾਂ […]
ਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਕਾਰਵਾਈ – ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿਚੋਂ ਅਪਰਾਧਿਕ ਨੈੱਟਵਰਕਾਂ ਨੂੰ ਨੇਸਤੇ-ਨਾਬੂਤ ਕਰਨ ਲਈ ਵਚਨਬੱਧ – ਪੰਜਵੇਂ ਦੋਸ਼ੀ ਦੀ ਵੀ ਹੋਈ ਸ਼ਨਾਖ਼ਤ, ਪੁਲਿਸ ਟੀਮਾਂ ਵੱਲੋਂ ਉਕਤ ਪੰਜਵੇਂ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀ.ਜੀ.ਪੀ. ਗੌਰਵ ਯਾਦਵ […]
-ਮੁਫ਼ਤ ਪ੍ਰਸਾਰਣ ਰਾਹੀਂ ਦੁਨੀਆਂ ਦੇ ਕੋਨੇ-ਕੋਨੇ ਤੱਕ ਗੁਰਬਾਣੀ ਪਹੁੰਚਾਉਣ ਦੇ ਮਨੋਰਥ ਨਾਲ ਲਿਆ ਇਤਿਹਾਸਕ ਫੈਸਲਾ ਚੰਡੀਗੜ੍ਹ, 19 ਜੂਨ (ਪੰਜਾਬ ਮੇਲ)- ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਾਵਨ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ‘ਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਿੱਖ ਗੁਰਦੁਆਰਾ ਐਕਟ-1925 ‘ਚ ਸੋਧ ਕਰੇਗੀ। ਇਸ […]
ਨਵੀਂ ਦਿੱਲੀ, 18 ਜੂਨ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਮਰੀਕਾ ਤੇ ਕੈਨੇਡਾ ’ਚ ਮਾਰਚ ਮਹੀਨੇ ਭਾਰਤੀ ਮਿਸ਼ਨਾਂ ’ਤੇ ਖਾਲਿਸਤਾਨ ਦੇ ਹਮਾਇਤੀਆਂ ਵੱਲੋਂ ਕੀਤੇ ਗਏ ਹਮਲਿਆਂ ਦੀ ਜਾਂਚ ਆਪਣੇ ਹੱਥ ’ਚ ਲੈ ਲਈ ਹੈ। ਇਸ ਤੋਂ ਪਹਿਲਾਂ ਇਸ ਸਾਲ ਮਾਰਚ ’ਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਹਿੰਸਕ ਮੁਜ਼ਾਹਰਿਆਂ ਤੇ ਭੰਨਤੋੜ ਦੀ […]