ਡਿਪਟੀ ਕਮਿਸ਼ਨਰ ਵਲੋਂ ਨਾਗਰਿਕਾਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਕਰਨ ਦੀ ਅਪੀਲ
ਮਾਈ ਆਧਾਰ ਵੈਬਸਾਈਟ ‘ਤੇ ਆਨਲਾਈਨ ਕੀਤੀ ਜਾ ਸਕਦੀ ਹੈ ਆਧਾਰ ਅਪਡੇਸ਼ਨ ਸੰਗਰੂਰ, 20 ਫਰਵਰੀ (ਦਲਜੀਤ ਕੌਰ/ਪੰਜਾਬ ਮੇਲ)- ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਆਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤਾਂ ਅਤੇ ਨਵੀਨਤਮ ਪਤੇ ਦੇ ਸਬੂਤਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਮੁੜ ਤੋਂ ਪ੍ਰਮਾਣਿਤ ਕਰਵਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ […]