ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਦਿੱਲੀ ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ
-ਬ੍ਰਿਜ ਭੂਸ਼ਨ ਖ਼ਿਲਾਫ਼ ਦਰਜ ਕਰਵਾਏ ਕੇਸ ਨੂੰ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਨਵੀਂ ਦਿੱਲੀ, 15 ਜੂਨ (ਪੰਜਾਬ ਮੇਲ)- ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਅੱਜ ਇਥੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਦਿੱਲੀ ਪੁਲੀਸ ਨੇ ਚਾਰਜਸ਼ੀਟ ਵਿੱਚ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਖਿਲਾਫ ਨਾਬਾਲਗ ਪਹਿਲਵਾਨ ਵੱਲੋਂ ਦਰਜ […]