ਦੇਸ਼ ’ਚ ਕਰੋਨਾ ਦੇ 6155 ਨਵੇਂ ਮਾਮਲੇ ਤੇ 11 ਮੌਤਾਂ
ਨਵੀਂ ਦਿੱਲੀ, 8 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿੱਚ 24 ਘੰਟਿਆਂ ਵਿੱਚ ਕੋਵਿਡ-19 ਦੇ 6,155 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 31,194 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਭਾਰਤ ਵਿੱਚ ਹੁਣ ਤੱਕ ਕਰੋਨਾ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ ਵੱਧ ਕੇ […]