ਪੰਜਾਬ ‘ਚ ਸਤੰਬਰ ‘ਚ ਕਰਵਾਈਆਂ ਜਾਣਗੀਆਂ ‘ਕਾਰਪੋਰੇਸ਼ਨ ਚੋਣਾਂ’
– ਪੰਚਾਇਤੀ ਚੋਣਾਂ ਬਾਰੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਜਲੰਧਰ, 14 ਜੂਨ (ਪੰਜਾਬ ਮੇਲ)- ਸੂਬੇ ‘ਚ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਚੋਣਾਂ ਸਤੰਬਰ ‘ਚ ਕਰਵਾਈਆਂ ਜਾਣਗੀਆਂ। ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਕਿਆਸ ਲਾਏ ਜਾ ਰਹੇ ਸਨ ਕਿ ਸ਼ਾਇਦ ਸਰਕਾਰ ਵਲੋਂ ਕਾਰਪੋਰੇਸ਼ਨ ਚੋਣਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। […]