‘ਆਪ’ ਵੱਲੋਂ ਵਿਧਾਇਕ ਬੁੱਧ ਰਾਮ ਪੰਜਾਬ ਇਕਾਈ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਮਾਨਸਾ/ਚੰਡੀਗੜ੍ਹ, 12 ਜੂਨ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਅੱਜ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਹੈ। ‘ਆਪ’ ਨੇ ਨਾਲ ਹੀ ਚਾਰ ਸੂਬਾ ਮੀਤ ਪ੍ਰਧਾਨਾਂ ਸਮੇਤ ਛੇ ਹੋਰ ਅਹੁਦੇਦਾਰਾਂ ਦੇ ਨਾਮ ਦਾ ਐਲਾਨ ਵੀ ਕੀਤਾ ਹੈ। ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਉੜਮੁੜ […]