ਅੰਮ੍ਰਿਤਪਾਲ ਮਾਮਲਾ; ਹੋ ਸਕਦੀ ਹੈ ਸੀ.ਬੀ.ਆਈ. ਜਾਂਚ
ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਮੇਲ)- ਖ਼ਾਲਿਸਤਾਨ ਸਮਰਥਕਾਂ ‘ਤੇ ਕੀਤੀ ਜਾ ਰਹੀ ਕਾਰਵਾਈ ਨਾਲ ਜੰਮੂ-ਕਸ਼ਮੀਰ ‘ਚ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਹਥਿਆਰਬੰਦ ਗਾਰਡਾਂ ਨੂੰ ਦਿੱਤੇ ਗਏ ਹਥਿਆਰਾਂ ਦੇ ਲਾਇਸੈਂਸ ਰੱਦ ਕਰਨ ‘ਚ ਹੋਈ ਦੇਰੀ ‘ਤੇ ਸਵਾਲ ਉਠਾਏ ਜਾ ਰਹੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਭਗੌੜੇ ਅੰਮ੍ਰਿਤਪਾਲ ਦੇ 2 ਨਿੱਜੀ ਸੁਰੱਖਿਆ […]