ਅਮਰੀਕੀ ਸਰਹੱਦ ਨੇੜੇ ਕੈਨੇਡਾ ਪੁਲਿਸ ਵੱਲੋਂ 8 ਲਾਸ਼ਾਂ ਬਰਾਮਦ
ਸੈਕਰਾਮੈਂਟੋ, 3 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਨੇਡਾ ਪੁਲਿਸ ਵੱਲੋਂ ਅਮਰੀਕੀ ਸਰਹੱਦ ਨੇੜੇ ਅਕਵੈਸਾਸਨ ਵਿਚ 8 ਲਾਸ਼ਾਂ ਬਰਾਮਦ ਕਰਨ ਦੀ ਖ਼ਬਰ ਹੈ। ਅਕਵੈਸਾਸਨ ਮੋਹਾਕ ਰਾਸ਼ਟਰ ਖੇਤਰ ਹੈ ਜੋ ਕੈਨੇਡਾ ਦੇ ਕਿਊਬਕ ਤੇ ਓਨਟਾਰੀਓ ਰਾਜਾਂ ਵਿਚ ਸੇਂਟ ਲਾਰੈਂਸ ਦਰਿਆ ਦੇ ਨਾਲ ਨਾਲ ਫੈਲਿਆ ਹੋਇਆ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਮਾਰੇ ਗਏ ਸਾਰੇ ਲੋਕ ਗੈਰ ਕਾਨੂੰਨੀ […]