ਪੰਜਾਬੀ ਗਾਇਕਾ ਸੁਖਵੰਤ ਕੌਰ ਸੁੱਖੀ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਚੈਨਲ ਦੇ ਸਟੂਡੀਓ ਵਿਖੇ ਪਹੁੰਚੇ
ਸੈਕਰਾਮੈਂਟੋ, 29 ਅਕਤੂਬਰ (ਪੰਜਾਬ ਮੇਲ)- ਪੰਜਾਬੀ ਗਾਇਕਾ ਸੁਖਵੰਤ ਕੌਰ ਸੁੱਖੀ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਚੈਨਲ ਦੇ ਸਟੂਡੀਓ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨਾਲ ਚੈਨਲ ਦੇ ਮੁਖੀ ਗੁਰਜਤਿੰਦਰ ਸਿੰਘ ਰੰਧਾਵਾ ਵੱਲੋਂ ਲੰਮੀ ਇੰਟਰਵਿਊ ਕੀਤੀ ਗਈ। ਇਸ ਇੰਟਰਵਿਊ ਦੌਰਾਨ ਸੁਖਵੰਤ ਸੁੱਖੀ ਨੇ ਆਪਣੇ ਗਾਇਕੀ ਸਫਰ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸੁਖਵੰਤ ਸੁੱਖੀ ਨੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸਾਂਝੀਆਂ […]