ਸਰੀ ‘ਚ ਨਾਮਵਰ ਵਿਦਵਾਨ ਡਾ. ਜਗਬੀਰ ਸਿੰਘ ਦੀਆਂ ਦੋ ਨਵ-ਪ੍ਰਕਾਸ਼ਿਤ ਪੁਸਤਕਾਂ ਰਿਲੀਜ਼
ਸਰੀ, 9 ਜੂਨ (ਹਰਦਮ ਮਾਨ/ਪੰਜਾਬ ਮੇਲ)-ਅੱਜ ਏਥੇ ਨਾਮਵਰ ਵਿਦਵਾਨ ਅਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਚਾਂਸਲਰ ਡਾ. ਜਗਬੀਰ ਸਿੰਘ ਦੀਆਂ ਪੰਜਾਬੀ ਅਤੇ ਅੰਗਰੇਜ਼ੀ ਵਿਚ ਨਵ-ਪ੍ਰਕਾਸ਼ਿਤ ਪੁਸਤਕਾਂ ‘ਭਾਰਤੀ ਸਭਿਅਤਾ ਅਤੇ ਇਸ ਦੀਆਂ ਧਾਰਮਿਕ ਪਰੰਪਰਾਵਾਂ’ ਅਤੇ ਅੰਗਰੇਜ਼ੀ ਪੁਸਤਕ ‘Indic Civilization and Its Dharma Traditions’ ਰਿਲੀਜ਼ ਕੀਤੀਆਂ ਗਈਆਂ। ਸਰੀ ਦੇ ਗੁਲਾਟੀ ਪਬਲਿਸ਼ਰਜ਼ ਲਿਮਟਿਡ ਬੁੱਕ ਸਟੋਰ ਵਿਚ ਇਹ ਪੁਸਤਕਾਂ ਲੋਕ ਅਰਪਣ ਕਰਨ ਸਮੇਂ […]