ਵਿਜੀਲੈਂਸ ਦੀ ਰਡਾਰ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਚੰਡੀਗੜ੍ਹ, 8 ਜੂਨ (ਪੰਜਾਬ ਮੇਲ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਦਰਅਸਲ ਚੰਨੀ ਹੁਣ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਲੈ ਕੇ ਵਿਜੀਲੈਂਸ ਦੇ ਰਡਾਰ ‘ਤੇ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਡੀ.ਜੀ.ਪੀ. ਦਫ਼ਤਰ ਤੋਂ ਚੰਨੀ ਵੱਲੋਂ ਆਪਣੇ ਭਤੀਜੇ ਨੂੰ ਦਿੱਤੀ ਗਈ ਸੁਰੱਖਿਆ ਬਾਰੇ ਜਾਣਕਾਰੀ ਮੰਗੀ ਹੈ। […]