ਸਕੇਪ ਸਾਹਿਤਕ ਸੰਸਥਾ ਵਲੋਂ ਸਲਾਨਾ ਸਮਾਗਮ ਕਰਵਾਇਆ ਗਿਆ
– ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਤੇ ਨਾਵਲਕਾਰ ਰਘਬੀਰ ਸਿੰਘ ਮਾਨ ਨੂੰ ਕੀਤਾ ਗਿਆ ਸਨਮਾਨਿਤ ਫਗਵਾੜਾ, 28 ਮਾਰਚ (ਪੰਜਾਬ ਮੇਲ)- ਸਕੇਪ ਸਾਹਿਤਕ ਸੰਸਥਾ (ਰਜਿ:) ਫਗਵਾੜਾ ਵਲੋਂ ਆਪਣੇ ਸਲਾਨਾ ਸਮਾਗਮ ਦੌਰਾਨ ਇਸ ਵਰ੍ਹੇ ਦਾ ਸ਼ਬਦ ਸਿਰਜਣਹਾਰੇ ਸਨਮਾਨ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਤੇ ਨਾਵਲਕਾਰ ਰਘਬੀਰ ਸਿੰਘ ਮਾਨ ਨੂੰ ਦਿੱਤਾ ਗਿਆ। ਸਨਮਾਨ ਵਿੱਚ ਮਾਣ ਪੱਤਰ, ਮੰਮੰਟੋ, ਦੁਸ਼ਾਲਾ ਅਤੇ ਨਕਦ […]