ਉੜੀਸਾ ਰੇਲ ਹਾਦਸਾ: ਮਰਨ ਵਾਲਿਆਂ ਦੀ ਗਿਣਤੀ 288 ਹੋਈ
ਬਾਲਾਸੌਰ/ਹਾਵੜਾ, 3 ਜੂਨ (ਪੰਜਾਬ ਮੇਲ)-ਉੜੀਸਾ ਦੇ ਬਾਲਾਸੋਰ ਦੇ ਬਹਾਨਗਾ ਬਾਜ਼ਾਰ ਸਟੇਸ਼ਨ ਨੇੜੇ ਸ਼ੁੱਕਰਵਾਰ 2 ਜੂਨ ਦੀ ਸ਼ਾਮ ਨੂੰ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ 288 ਲੋਕਾਂ ਦੀ ਜਾਨ ਚਲੀ ਗਈ ਅਤੇ 900 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਓਡੀਸ਼ਾ ਸਰਕਾਰ ਨੇ ਸ਼ਨੀਵਾਰ ਨੂੰ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰਦੇ ਹੋਏ ਰਾਜ ਵਿੱਚ […]