ਕੈਨੇਡਾ ਵੱਲੋਂ ਇਮੀਗ੍ਰੇਸ਼ਨ ਅਤੇ ਵਰਕ ਪਰਮਿਟ ਨਿਯਮਾਂ ‘ਚ ਹੋਏ ਤਾਜ਼ਾ ਬਦਲਾਅ ਨੇ ਛੇੜੀ ਚਰਚਾ
-ਪੀ.ਆਰ. ਦੀ ਉਡੀਕ ਕਰ ਰਹੇ ਲੱਖਾਂ ਭਾਰਤੀ ਵਿਦਿਆਰਥੀਆਂ ‘ਚ ਨਵੀਂ ਉਮੀਦ ਜਾਗੀ ਟੋਰਾਂਟੋ, 3 ਦਸੰਬਰ (ਪੰਜਾਬ ਮੇਲ)- ਜਸਟਿਨ ਟਰੂਡੋ ਤੋਂ ਬਾਅਦ ਮਾਰਕ ਕਾਰਨੀ ਦੇ ਕੈਨੇਡਾ ਪ੍ਰਧਾਨ ਮੰਤਰੀ ਬਣਦੇ ਹੀ ਭਾਰਤ–ਕੈਨੇਡਾ ਸੰਬੰਧਾਂ ਵਿਚ ਮੁੜ ਨਰਮੀ ਆਉਣ ਲੱਗੀ ਹੈ। ਇਸਦੇ ਨਾਲ ਹੀ ਪੀ.ਆਰ. ਦੀ ਉਡੀਕ ਕਰ ਰਹੇ ਲੱਖਾਂ ਭਾਰਤੀ ਵਿਦਿਆਰਥੀਆਂ ਵਿਚ ਵੀ ਨਵੀਂ ਉਮੀਦ ਜਾਗ ਪਈ ਹੈ। […]