ਪੰਜਾਬ ਵਿਚ 21 ਮਾਰਚ ਦੁਪਹਿਰ 12 ਵਜੇ ਤਕ ਬੰਦ ਰਹੇਗੀ ਇੰਟਰਨੈੱਟ ਸੇਵਾ; ਜਾਰੀ ਹੋਏ ਨਵੇਂ ਹੁਕਮ
ਚੰਡੀਗੜ੍ਹ, 20 ਮਾਰਚ (ਪੰਜਾਬ ਮੇਲ)- ਪੰਜਾਬ ਵਿਚ ਬੰਦ ਕੀਤੀ ਗਈ ਇੰਟਰਨੈੱਟ ਅਤੇ ਐੱਸ.ਐੱਮ.ਐੱਸ. ਸੇਵਾ ਦੀ ਮਿਆਦ ਹੋਰ ਵਧਾ ਦਿੱਤੀ ਗਈ ਹੈ। ਜਾਰੀ ਹੋਏ ਤਾਜ਼ਾ ਹੁਕਮਾਂ ਅਨੁਸਾਰ ਹੁਣ ਇੰਟਰਨੈੱਟ ਸੇਵਾ 21 ਮਾਰਚ ਦੁਪਹਿਰ 12 ਵਜੇ ਤਕ ਬੰਦ ਰਹੇਗੀ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ […]