ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਲਾਹੌਰ ਸਥਿਤ ਘਰ ਦੇ ਬਾਹਰ ਪੁੱਜੀ ਲਿਸ
ਲਾਹੌਰ, 14 ਮਾਰਚ (ਪੰਜਾਬ ਮੇਲ)- ਇਥੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਪ੍ਰਧਾਨ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਲਾਹੌਰ ਸਥਿਤ ਘਰ ਦੇ ਬਾਹਰ ਬਖ਼ਤਰਬੰਦ ਪੁਲਿਸ ਦੀਆਂ ਗੱਡੀਆਂ ਪਹੁੰਚ ਗਈਆਂ ਹਨ। ਇਸਲਾਮਾਬਾਦ ਦੇ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਇਮਰਾਨ ਖ਼ਾਨ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਪੀ.ਟੀ.ਆਈ. ਵਰਕਰ ਇਮਰਾਨ ਖ਼ਾਨ […]