ਭਾਰਤ ਦੀ ‘ਦਿ ਐਲੀਫੈਂਟ ਵਿਸਪਰਜ਼’ ਨੇ ਜਿੱਤਿਆ ਸਰਵੋਤਮ ਡਾਕੂਮੈਂਟਰੀ ਆਸਕਰ ਪੁਰਸਕਾਰ

ਲਾਸ ਏਂਜਲਸ (ਅਮਰੀਕਾ), 13 ਮਾਰਚ (ਪੰਜਾਬ ਮੇਲ)- ਤਾਮਿਲ ਭਾਸ਼ਾ ਦੀ ਦਸਤਾਵੇਜ਼ੀ ਫਿਲਮ ‘ਦਿ ਐਲੀਫੈਂਟ ਵਿਸਪਰਜ਼’ ਨੇ ‘ਡਾਕੂਮੈਂਟਰੀ ਸ਼ਾਰਟ ਸਬਜੈੱਕਟ’ ਸ਼੍ਰੇਣੀ ਵਿਚ ਭਾਰਤ ਦਾ ਪਹਿਲਾ ਆਸਕਰ ਜਿੱਤਿਆ ਹੈ। ਓ.ਟੀ.ਟੀ. ਪਲੇਟਫਾਰਮ ‘ਨੈੱਟਫਲਿਕਸ’ ਦੀ ਇਹ ਦਸਤਾਵੇਜ਼ੀ ਦਾ ਨਿਰਦੇਸ਼ਨ ਕਾਰਤਿਕੀ ਗੋਂਸਾਲਵੇਜ਼ ਨੇ ਕੀਤਾ ਹੈ। ਕਾਰਤੀਕੀ ਗੋਂਸਾਲਵੇਜ਼ ਨੇ ਪੁਰਸਕਾਰ ਸਵੀਕਾਰ ਕਰਦੇ ਹੋਏ, ਇਸ ਨੂੰ ਆਪਣੀ ਮਾਤ ਭੂਮੀ ਭਾਰਤ ਨੂੰ ਸਮਰਪਿਤ […]

ਬ੍ਰਿਟੇਨ ‘ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਵਾਧਾ ਦਰਜ

ਲੰਡਨ, 13 ਮਾਰਚ (ਪੰਜਾਬ ਮੇਲ)- ‘ਇੰਗਲਿਸ਼ ਚੈਨਲ’ ਪਾਰ ਕਰਕੇ ਬ੍ਰਿਟੇਨ ‘ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਪਿਛਲੇ ਸਾਲ ਵਾਧਾ ਦਰਜ ਕੀਤਾ ਗਿਆ ਅਤੇ ਛੋਟੀਆਂ ਕਿਸ਼ਤੀਆਂ ‘ਤੇ ਸਵਾਰ ਹੋ ਕੇ ਕੁੱਲ 683 ਲੋਕ ਦੇਸ਼ ‘ਚ ਆਏ, ਜਿਨ੍ਹਾਂ ‘ਚ ਜ਼ਿਆਦਾਤਰ ਭਾਰਤੀ ਪੁਰਸ਼ ਸਨ। ਬ੍ਰਿਟੇਨ ‘ਚ ਅਨਿਯਮਿਤ ਮਾਈਗ੍ਰੇਸ਼ਨ ਦੇ ਸਬੰਧ ‘ਚ ਦੇਸ਼ ਦੇ […]

ਸਟੇਟ ਕਾਲਜ ਆਗ਼ ਐਜੂਕਸ਼ੇਨ ਵਿਖੇ ਕੌਮੀ ਸਿੱਖਿਆ ਨੀਤੀ 2020: ਵਿਸ਼ਵੀ ਸੰਦਰਭ ਵਿਚ ਸਿੱਖਿਆ ਅਤੇ ਖੇਤਰੀ ਭਾਸ਼ਾਵਾਂ ਵਿਸ਼ੇ ‘ਤੇ ਕੌਮੀ ਪੱਧਰ ਦਾ ਸੈਮੀਨਾਰ

ਪਟਿਆਲਾ, 13 ਮਾਰਚ (ਪੰਜਾਬ ਮੇਲ)- ਸਰਕਾਰੀ (ਸਟੇਟ) ਕਾਲਜ ਆਗ਼ ਐਜੂਕਸ਼ੇਨ ਵਿਖੇ ਪ੍ਰਿੰਸੀਪਲ ਪ੍ਰੋਗ਼ੈਸਰ (ਡਾ.) ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਾਲਜ ਵਿਖੇ ਕੌਮੀ ਸਿੱਖਿਆ ਨੀਤੀ 2020 : ਵਿਸ਼ਵੀ ਸੰਦਰਭ ਵਿਚ ਸਿੱਖਿਆ ਅਤੇ ਖੇਤਰੀ ਭਾਸ਼ਾਵਾਂ ਵਿਸ਼ੇ ‘ਤੇ ਕੌਮੀ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੇ ਕੋਆਰਡੀਨੇਟਰ ਡਾ. ਕੰਵਰ ਜਸਮਿੰਦਰਪਾਲ ਸਿੰਘ ਨੇ ਇਸ ਸੈਮੀਨਾਰ ਦੀ ਮਹੱਤਤਾ ਬਾਰੇ ਦੱਸਦਿਆਂ […]

ਟੈਕਸਾਸ ਦੇ ਇਕ ਘਰ ‘ਚ 3 ਸਾਲ ਦੀ ਬੱਚੀ ਨੇ ਆਪਣੀ 4 ਸਾਲਾ ਭੈਣ ਨੂੰ ਮਾਰੀ ਗੋਲੀ, ਹੋਈ ਮੌਤ

ਹਿਊਸਟਨ, 13 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਟੈਕਸਾਸ ਦੇ ਇੱਕ ਘਰ ਵਿੱਚ ਇੱਕ 3 ਸਾਲਾ ਬੱਚੀ ਨੇ ਗ਼ਲਤੀ ਨਾਲ ਆਪਣੀ 4 ਸਾਲਾ ਭੈਣ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਹੈਰਿਸ ਕਾਉਂਟੀ ਦੇ ਸ਼ੈਰਿਫ ਐਡ ਗੋਂਜਾਲੇਜ਼ ਨੇ ਦੱਸਿਆ ਕਿ ਹਿਊਸਟਨ ਦੇ ਬੈਮਲ ਨੌਰਥ ਹਿਊਸਟਨ ਰੋਡ ‘ਤੇ […]

ਕਰਨਾਟਕ ਚੋਣਾਂ ‘ਚ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਲਈ ਘਰ ਬੈਠੇ ਵੋਟ ਪਾਉਣ ਦੀ ਸਹੂਲਤ ਹੋਵੇਗੀ ਸ਼ੁਰੂ

ਬੈਂਗਲੁਰੂ, 13 ਮਾਰਚ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਸ ਨੇ ਕਰਨਾਟਕ ‘ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ‘ਚ 80 ਸਾਲ ਤੋਂ ਵੱਧ ਉਮਰ ਦੇ ਅਤੇ ਅਪਾਹਜ ਵਿਅਕਤੀਆਂ ਲਈ ਘਰ ਬੈਠਿਆਂ ਹੀ ਵੋਟ ਪਾਉਣ ਦੀ ਸਹੂਲਤ ਸ਼ੁਰੂ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ਨੀਵਾਰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ […]

ਟਰੰਪ ਕਾਰਨ ਮੇਰੇ ਪਰਿਵਾਰ ਦੀ ਜਾਨ ਖ਼ਤਰੇ ‘ਚ ਪੈ ਗਈ ਸੀ: ਪੈਂਸ

ਵਾਸ਼ਿੰਗਟਨ, 13 ਮਾਰਚ (ਪੰਜਾਬ ਮੇਲ)- ਸਾਬਕਾ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਅਮਰੀਕੀ ਸੰਸਦ ‘ਤੇ 6 ਜਨਵਰੀ ਨੂੰ ਹੋਏ ਹਮਲੇ ਲਈ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਘੇਰਿਆ ਹੈ। ਪੈਂਸ ਨੇ ਕਿਹਾ ਕਿ ਟਰੰਪ ਦੇ ਬੇਤੁਕੇ ਬਿਆਨਾਂ ਕਾਰਨ ਉਨ੍ਹਾਂ ਦੇ ਪਰਿਵਾਰ ਅਤੇ ਸੰਸਦ ‘ਚ ਮੌਜੂਦ ਸਾਰੇ ਲੋਕਾਂ ਦੀ ਜਾਨ ਖ਼ਤਰੇ ‘ਚ ਪੈ ਗਈ ਸੀ। ਉਨ੍ਹਾਂ ਕਿਹਾ ਕਿ […]

ਅਮਰੀਕਾ ਨੂੰ ਦੁਬਾਰਾ ਮਹਾਂਸ਼ਕਤੀ ਬਣਾਉਣ ਹੈ, ਤਾਂ ਜ਼ਿਆਦਾ ਬੱਚੇ ਪੈਦਾ ਕਰਨ ਦੀ ਜ਼ਰੂਰਤ : ਟਰੰਪ

ਵਾਸ਼ਿੰਗਟਨ, 13 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਘਟਦੀ ਮੰਗ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਅਜੀਬ ਦਲੀਲ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੰਗ ਘਟਣ ਦਾ ਕਾਰਨ ਪ੍ਰਵਾਸੀਆਂ ਦੀ ਵਧਦੀ ਆਬਾਦੀ ਹੈ। ਇਸ ਕਾਰਨ ਅਮਰੀਕੀ ਮੂਲ ਦੇ ਲੋਕਾਂ ਵਿਚ ਖਪਤ ਘੱਟ ਹੋ ਗਈ ਹੈ। ਉਨ੍ਹਾਂ ਨੇ ਇਹ ਵੀ ਦਲੀਲ ਦਿੱਤੀ ਕਿ […]

ਪੰਜਾਬ ਪੁਲਿਸ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤੇ ਵਿਅਕਤੀ ਦੇ ਠਿਕਾਣਿਆਂ ਦੀ ਕੀਤੀ ਜਾਂਚ

– 400 ਤੋਂ ਵੱਧ ਪੁਲਿਸ ਟੀਮਾਂ ਨੇ 1340 ਤੋਂ ਵੱਧ ਅਜਿਹੇ ਵਿਅਕਤੀਆਂ ਦੀ ਕੀਤੀ ਜਾਂਚ; ਇੱਕ ਗ੍ਰਿਫ਼ਤਾਰ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਸਰਹੱਦੋਂ ਪਾਰ ਅਤੇ ਨਾਲ ਲੱਗਦੇ ਸੂਬਿਆਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਤੇ ਨਜ਼ਰ ਰੱਖਣਾ ਇਸ ਮੁਹਿੰਮ ਦਾ ਉਦੇਸ਼: ਏਡੀਜੀਪੀ ਅਰਪਿਤ […]

ਕੋਟਕਪੂਰਾ ਗੋਲੀ ਕਾਂਡ: ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਸਾਜ਼ਿਸ਼ ਕਰਾਰ

ਫਰੀਦਕੋਟ, 12 ਮਾਰਚ (ਪੰਜਾਬ ਮੇਲ)- ਕੋਟਕਪੂਰਾ ਗੋਲੀ ਕਾਂਡ ਵਿੱਚ ਪੁਲੀਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀਆਂ ਸਿੱਖ ਸੰਗਤਾਂ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖਿਲਾਫ਼ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ […]

ਨੌਕਰੀ ਬਦਲੇ ਜ਼ਮੀਨ ਘੁਟਾਲਾ : ਲਾਲੂ ਦੇ ਪਰਿਵਾਰ ਖ਼ਿਲਾਫ਼ ਈ.ਡੀ. ਵਲੋਂ ਛਾਪੇਮਾਰੀ ਦੌਰਾਨ 1 ਕਰੋੜ ਦੀ ਨਕਦੀ ਜ਼ਬਤ

ਨਵੀਂ ਦਿੱਲੀ, 12 ਮਾਰਚ (ਪੰਜਾਬ ਮੇਲ)- ਨੌਕਰੀ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਹੈ ਕਿ ਇਹ 600 ਕਰੋੜ ਦਾ ਘੁਟਾਲਾ ਹੈ | ਜਾਂਚ ‘ਚ ਪਤਾ ਲੱਗਾ ਹੈ ਕਿ 350 ਕਰੋੜ ਰੁਪਏ ਦੇ ਪਲਾਟ ਤੇ 250 ਕਰੋੜ ਰੁਪਏ ਦਾ ਲੈਣ-ਦੇਣ ਹੋਇਆ ਹੈ | ਈ.ਡੀ. ਵਲੋਂ 24 ਜਗ੍ਹਾ ਛਾਪੇ ਮਾਰੇ ਗਏ ਹਨ, […]