ਜਲੰਧਰ ਜ਼ਿਮਨੀ ਚੋਣ : ਕਾਂਗਰਸ ਨੇ ਰਾਣਾ ਗੁਰਜੀਤ ਸਿੰਘ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ
ਚੰਡੀਗੜ੍ਹ, 12 ਮਾਰਚ (ਪੰਜਾਬ ਮੇਲ)-ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ ਹੈ। ਇਸ ਚੋਣ ਲਈ ਹਾਲੇ ਮਿਤੀ ਦਾ ਐਲਾਨ ਨਹੀਂ ਹੋਇਆ ਹੈ। ਜਲੰਧਰ ਲੋਕ ਸਭਾ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੇ […]