ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਵੱਲੋਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ
ਸ਼ਹਿਣਾ, 2 ਦਸੰਬਰ (ਪੰਜਾਬ ਮੇਲ)- ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸ਼੍ਰੀ ਨਿੰਮਾ 1992 ਵਿਚ ਵਿਧਾਇਕ ਚੁਣੇ ਗਏ ਸਨ। 2016 ਵਿਚ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀ.ਪੀ.ਪੀ.) ਦੇ ਕਾਂਗਰਸ ਵਿਚ ਮਰਜ ਹੋਣ ਸਮੇਂ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਉਹ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ […]