ਯੂ.ਪੀ. ‘ਚ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ ‘ਚ ਲਾਉਣ ਵਾਲਾ ਬਿਜਲੀ ਵਿਭਾਗ ਦਾ ਐੱਸ.ਡੀ.ਓ. ਬਰਖ਼ਾਸਤ
ਲਖਨਊ, 21 ਮਾਰਚ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਦੇ ਬਿਜਲੀ ਵਿਭਾਗ ‘ਚ ਤਾਇਨਾਤ ਐੱਸ.ਡੀ.ਓ. ਨੂੰ ਕਥਿਤ ਤੌਰ ‘ਤੇ ਅੱਤਵਾਦੀ ਓਸਾਮਾ ਬਿਨ ਲਾਦੇਨ ਦੀ ਤਸਵੀਰ ਆਪਣੇ ਦਫ਼ਤਰ ‘ਚ ਲਗਾ ਕੇ ਉਸ ਨੂੰ ਆਪਣਾ ਆਦਰਸ਼ ਮੰਨਣ ਦੇ ਦੋਸ਼ ‘ਚ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ। ਦਕਸ਼ਾਂਚਲ ਬਿਜਲੀ ਵੰਡ ਨਿਗਮ ਦੇ […]