ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੈੱਸ ਸੇਵਾਵਾਂ ਸੋਮਵਾਰ ਦੁਪਹਿਰ ਤੱਕ ਬੰਦ
ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਪੰਜਾਬ ਵਿੱਚ ਇੰਟਰਨੇਟ ਅਤੇ ਐੱਸਐੱਮਐੈੱਸ ਸੇਵਾਵਾਂ 20 ਮਾਰਚ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਐਲਾਨ ਪੰਜਾਬ ਦੇ ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਸ਼ਨਿਚਰਵਾਰ ਦੁਪਹਿਰ ਤੋਂ ਮੋਬਾਈਲ ਇੰਟਰਨੈੱਟ ਅਤੇ ਐਸਐਮਐਸ ਸੇਵਾ ਬੰਦ ਚੱਲ ਰਹੀ ਹੈ। […]