ਨਿਊਜ਼ੀਲੈਂਡ ‘ਚ ਆਇਆ 7.1 ਤੀਬਰਤਾ ਦਾ ਭੂਚਾਲ; ਸੁਨਾਮੀ ਨੂੰ ਲੈ ਕੇ ਅਲਰਟ ਜਾਰੀ
ਆਕਲੈਂਡ, 16 ਮਾਰਚ (ਪੰਜਾਬ ਮੇਲ)-ਨਿਊਜ਼ੀਲੈਂਡ ਵਿਚ ਵੀਰਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਨ੍ਹਾਂ ਦੀ ਤੀਬਰਤਾ 7.1 ਮਾਪੀ ਗਈ। ਦੁਨੀਆਂ ‘ਚ ਭੂਚਾਲ ਦੀ ਗਤੀਵਿਧੀ ‘ਤੇ ਨਜ਼ਰ ਰੱਖਣ ਵਾਲੀ ਸੰਸਥਾ ਸੰਯੁਕਤ ਰਾਜ ਭੂ-ਵਿਗਿਆਨਿਕ ਸਰਵੇਖਣ ਮੁਤਾਬਕ ਨਿਊਜ਼ੀਲੈਂਡ ਦੇ ਕੇਰਮਾਡੇਕ ਟਾਪੂ ‘ਚ 10 ਕਿਲੋਮੀਟਰ ਡੂੰਘਾਈ ਵਿਚ ਭੂਚਾਲ ਆਇਆ ਸੀ। ਭੂਚਾਲ ਕਾਰਨ ਹੋਏ ਨੁਕਸਾਨ ਦਾ […]