ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਖ਼ਾਲਿਸਤਾਨ ਪੱਖੀਆਂ ਦੇ ਪ੍ਰਦਰਸ਼ਨ ਦਾ ਮਾਮਲਾ ਐੱਨ.ਆਈ.ਏ. ਨੇ ਆਪਣੇ ਹੱਥ ਵਿੱਚ ਲਿਆ
ਨਵੀਂ ਦਿੱਲੀ, 18 ਅਪ੍ਰੈਲ (ਪੰਜਾਬ ਮੇਲ)- 19 ਮਾਰਚ ਨੂੰ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ‘ਤੇ ਖਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਹਮਲੇ ਦਾ ਮਾਮਲਾ ਐੱਨ.ਆਈ.ਏ. ਨੇ ਆਪਣੇ ਹੱਥ ‘ਚ ਲੈ ਲਿਆ ਹੈ। ਏਜੰਸੀ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ। ਇਹ ਮਾਮਲਾ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਕੋਲ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ […]