ਭਾਰਤ ‘ਚ ਇਸ ਸਾਲ ਮੀਂਹ ਨੂੰ ਤਰਸਣਗੇ ਲੋਕ!
-ਅਨੁਮਾਨ ਅਨੁਸਾਰ 20 ਫੀਸਦੀ ਸੋਕਾ ਪੈਣ ਦਾ ਵੀ ਸੰਭਾਵਨਾ ਨਵੀਂ ਦਿੱਲੀ, 11 ਅਪ੍ਰੈਲ (ਪੰਜਾਬ ਮੇਲ)- ਇਸ ਸਾਲ ਮੀਂਹ ਨੂੰ ਲੋਕ ਤਰਸਣਗੇ। ਦਰਅਸਲ ਮਾਨਸੂਨ ਨੂੰ ਲੈ ਕੇ ਸਕਾਈਮੇਟ ਨੇ 2023 ਦਾ ਪਹਿਲਾ ਅਨੁਮਾਨ ਜਾਰੀ ਕੀਤਾ ਹੈ। ਸਕਾਈਮੇਟ ਮੁਤਾਬਕ ਇਸ ਸਾਲ ਮਾਨਸੂਨ ਦਾ ਆਮ ਨਾਲੋਂ ਘੱਟ ਰਹਿਣ ਦਾ ਅਨੁਮਾਨ ਹੈ। ਯਾਨੀ ਕਿ ਮੀਂਹ ਆਮ ਨਾਲੋਂ ਘੱਟ ਪਵੇਗਾ। […]