ਜਲੰਧਰ ਜ਼ਿਮਨੀ ਚੋਣ: 10 ਤਾਰੀਖ ਨੂੰ ਕਰਤਾਰਪੁਰ ‘ਚ ਰੈਲੀ ਵੱਡੀ ਰੈਲੀ ਕਰਕੇ ਚੋਣ ਅਖਾੜਾ ਭਖਾਉਣਗੇ ਮੁੱਖ ਮੰਤਰੀ ਮਾਨ
ਜਲੰਧਰ, 7 ਅਪ੍ਰੈਲ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ 10 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ‘ਚ ਕਰਤਾਰਪੁਰ ਦੀ ਅਨਾਜ ਮੰਡੀ ‘ਚ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦਿੱਤੀ। ਇਸ ਮੌਕੇ ਹਾਜ਼ਰ ਆਗੂਆਂ ਅਤੇ […]