ਭਾਰਤ ਤੇ ਸ੍ਰੀਲੰਕਾ ‘ਚ ਹੋਵੇਗਾ ਅਗਲੇ ਸਾਲ ਦਾ ਟੀ-20 ਵਿਸ਼ਵ ਕੱਪ
ਨਵੀਂ ਦਿੱਲੀ, 26 ਨਵੰਬਰ (ਪੰਜਾਬ ਮੇਲ)- ਅਗਲੇ ਸਾਲ 2026 ਦਾ ਪੁਰਸ਼ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਮੈਚਾਂ ਲਈ ਥਾਵਾਂ ਦਾ ਐਲਾਨ ਕਰ ਦਿੱਤਾ ਗਿਆ। ਆਈ.ਸੀ.ਸੀ. ਚੇਅਰਮੈਨ ਜੈ ਸ਼ਾਹ ਨੇ ਕਿਹਾ ਕਿ ਇਸ ਵਿਸ਼ਵ ਕੱਪ ਦੇ ਪੰਜ ਮੈਚ ਭਾਰਤ ਵਿਚ ਅਤੇ ਤਿੰਨ ਮੈਚ ਸ੍ਰੀਲੰਕਾ ਵਿਚ ਹੋਣਗੇ। ਭਾਰਤ ਵਿਚ ਇਹ ਮੈਚ ਦਿੱਲੀ, ਅਹਿਮਦਾਬਾਦ, ਚੇਨਈ, ਕੋਲਕਾਤਾ, ਮੁੰਬਈ ਵਿਚ […]