ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਪਾਸਪੋਰਟ ਅਪਲਾਈ ਕਰਨ ਵਾਲਿਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਵਾਸ਼ਿੰਗਟਨ, 4 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਵਿਭਾਗ ਨੇ ਗਰਮੀਆਂ ‘ਚ ਅੰਤਰਰਾਸ਼ਟਰੀ ਯਾਤਰਾ ਲਈ ਆਪਣੇ ਪਾਸਪੋਰਟ ਬਣਵਾਉਣ ਵਾਲਿਆਂ ਦੀਆਂ ਪ੍ਰੇਸ਼ਾਨੀਆਂ ਨੂੰ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਿਭਾਗ ਨੇ ਇਕ ਬਿਆਨ ‘ਚ ਕਿਹਾ ਕਿ ਅਸੀਂ ਪਾਸਪੋਰਟ ਬਣਵਾਉਣ ਵਾਲਿਆਂ ਲਈ ਸਰਵੋਤਮ ਸੰਭਵ ਸੇਵਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਪੱਧਰ ‘ਤੇ […]