ਅਮਰੀਕਾ ਵਿਚ ਕੁੱਤਿਆਂ ਦੇ ਹਮਲੇ ਵਿਚ ਇਕ ਬਜ਼ੁਰਗ ਦੀ ਮੌਤ ਦੂਸਰੇ ਦੀ ਹਾਲਤ ਗੰਭੀਰ
ਸੈਕਰਾਮੈਂਟੋ, 27 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ) – ਸੈਨ ਐਨਟੋਨੀਓ, ਟੈਕਸਾਸ ਵਿਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਇਕ ਬਜ਼ੁਰਗ ਜੋੜੇ ਉਪਰ ਦੋ ਕੁੱਤਿਆਂ ਨੇ ਹਮਲਾ ਕਰ ਦਿੱਤਾ। ਪੁਲਿਸ ਅਨੁਸਾਰ ਬੀਤੇ ਦਿਨ ਦੁਪਹਿਰ ਬਾਅਦ 81 ਸਾਲਾ ਵਿਅਕਤੀ ਤੇ 74 ਸਾਲਾ ਔਰਤ ਆਪਣੇ ਰਿਸ਼ਤੇਦਾਰ ਦੇ ਘਰ ਦੇ ਬਾਹਰ ਕਾਰ ਵਿਚੋਂ ਬਾਹਰ ਨਿਕਲੇ ਹੀ ਸਨ ਜਦੋਂ ਕੁੱਤੇ ਉਨਾਂ […]