ਕਾਂਗਰਸੀ ਆਗੂ ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਲੁਧਿਆਣਾ, 27 ਫਰਵਰੀ (ਪੰਜਾਬ ਮੇਲ)- ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਵਨੀਤ ਬਿੱਟੂ ਨੂੰ ਵਟਸਐੱਪ ‘ਤੇ ਵਿਦੇਸ਼ੀ ਨੰਬਰ ਤੋਂ ਆਈ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਦੋਂ ਸਮਾਜ ਵਿਰੋਧੀ ਅਨਸਰਾਂ […]