ਬਰਤਾਨੀਆ ਸਰਕਾਰ ਵੱਲੋਂ ਇਮੀਗ੍ਰੇਸ਼ਨ ਢਾਂਚੇ ‘ਚ ਅਹਿਮ ਬਦਲਾਅ
-ਬ੍ਰਿਟੇਨ ‘ਚ ਪੱਕੇ ਤੌਰ ‘ਤੇ ਰਹਿਣ ਲਈ ਅਰਜ਼ੀ ਦੇਣ ਵਾਲਾ ਸਮਾਂ 5 ਸਾਲ ਤੋਂ ਵੱਧ ਕੇ 10 ਸਾਲ ਹੋਇਆ ਲੰਡਨ, 25 ਨਵੰਬਰ (ਪੰਜਾਬ ਮੇਲ)-ਬਰਤਾਨੀਆ ਸਰਕਾਰ ਵੱਲੋਂ ਕੀਤੇ ਦੇਸ਼ ਦੇ ਇਮੀਗ੍ਰੇਸ਼ਨ ਢਾਂਚੇ ਦੇ ਬਦਲਾਵਾਂ ਨੂੰ ਲਗਭਗ 50 ਸਾਲਾਂ ‘ਚ ਕਾਨੂੰਨੀ ਮਾਈਗ੍ਰੇਸ਼ਨ ਢਾਂਚੇ ਵਿਚ ਸਭ ਤੋਂ ਵੱਡਾ ਤੇ ਸਭ ਤੋਂ ਅਹਿਮ ਬਦਲਾਅ ਮੰਨਿਆ ਜਾ ਰਿਹਾ ਹੈ। ਲੇਬਰ […]