ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣੀ ਰਾਜ ਦੀ ਅਮਨ ਕਾਨੂੰਨ ਵਿਵਸਥਾ ਲਈ ਘਾਤਕ: ਪੰਜਾਬ
ਚੰਡੀਗੜ੍ਹ, 4 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਹੈ ਕਿ ਬਲਾਤਕਾਰ ਤੇ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਕਾਰਨ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਡੇਰਾ ਮੁਖੀ ਨੂੰ ਪੈਰੋਲ ਦੇਣ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਪਟੀਸ਼ਨ […]