ਅਮਰੀਕਾ ਵਿਚ ਇਕ ਛੋਟੇ ਜਹਾਜ਼ ਨੂੰ ਹਾਦਸੇ ਉਪਰੰਤ ਲੱਗੀ ਅੱਗ, 5 ਵਿਅਕਤੀਆਂ ਦੀ ਮੌਤ
ਸੈਕਰਾਮੈਂਟੋ , ਕੈਲੀਫੋਰਨਆ , 26 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਅਰਕੰਸਾਸ ਸੂਬੇ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਗਿਆ ਤੇ ਉਸ ਵਿਚ ਸਵਾਰ 5 ਵਿਅਕਤੀਆਂ ਦੀ ਮੌਤ ਹੋ ਗਈ। ਇਹ ਘਟਨਾ ਲਿਟਲ ਰੌਕ ਖੇਤਰ ਵਿਚ ਵਾਪਰੀ। ਓਹੀਓ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜਹਾਜ਼ ਪਿਛਲੇ ਦਿਨ ਇਕ ਸਥਾਨਕ ਮੈਟਲ ਫੈਕਟਰੀ ਵਿਚ ਹੋਏ ਧਮਾਕੇ […]