’84 ਕਤਲੇਆਮ : ਦਿੱਲੀ ਹਾਈ ਕੋਰਟ ਵੱਲੋਂ ਕੇਂਦਰ ਤੇ ਪੁਲਿਸ ਤੋਂ ਜਵਾਬ ਤਲਬ
ਨਵੀਂ ਦਿੱਲੀ, 19 ਨਵੰਬਰ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਸ਼ਹਿਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੀ ਉਸ ਪਟੀਸ਼ਨ ‘ਤੇ ਕੇਂਦਰ ਤੇ ਪੁਲਿਸ ਕੋਲੋਂ ਜਵਾਬ ਤਲਬ ਕੀਤਾ ਹੈ, ਜਿਸ ਵਿਚ 1984 ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਹੋਏ ਕਤਲੇਆਮ ਦੌਰਾਨ ਕਾਂਗਰਸੀ ਆਗੂ ਕਮਲਨਾਥ ਦੀ ਮੌਜੂਦਗੀ ਦਾ ਕਥਿਤ ਜ਼ਿਕਰ ਕਰਨ ਵਾਲੀ ਪੁਲਿਸ ਅਧਿਕਾਰੀ ਦੀ ਰਿਪੋਰਟ ਪੇਸ਼ ਕਰਨ […]