ਈਰਾਨ ਵੱਲੋਂ ਆਮ ਭਾਰਤੀ ਪਾਸਪੋਰਟ ਧਾਰਕਾਂ ਲਈ ਵੀਜ਼ਾ ਛੋਟ ਸਹੂਲਤ ਮੁਅੱਤਲ
-ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ ਨਵੀਂ ਦਿੱਲੀ, 18 ਨਵੰਬਰ (ਪੰਜਾਬ ਮੇਲ)- ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਈਰਾਨ ਨੇ ਆਮ ਭਾਰਤੀ ਪਾਸਪੋਰਟ ਧਾਰਕਾਂ ਲਈ ਵੀਜ਼ਾ ਛੋਟ ਸਹੂਲਤ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਹ ਕਈ ਘਟਨਾਵਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਭਾਰਤੀਆਂ ਨੂੰ ਰੁਜ਼ਗਾਰ ਜਾਂ ਦੂਜੇ ਦੇਸ਼ਾਂ […]