ਐੱਸ.ਜੀ.ਪੀ.ਸੀ. ਵੱਲੋਂ ਪਾਕਿ ਜਾਣ ਲਈ ਵੀਜ਼ਾ ਨਿਯਮਾਂ ‘ਚ ਹੋਰ ਸਖਤੀ ਲਾਗੂ
-ਸਰਬਜੀਤ ਕੌਰ ਮਾਮਲੇ ਮਗਰੋਂ ਲਿਆ ਵੱਡਾ ਫੈਸਲਾ ਅੰਮ੍ਰਿਤਸਰ, 17 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਪਾਕਿਸਤਾਨ ਜਾਣ ਵਾਲੀਆਂ ਇਕੱਲੀਆਂ ਮਹਿਲਾ ਤੀਰਥ ਯਾਤਰੀਆਂ ਦੇ ਵੀਜ਼ਾ ਅਰਜ਼ੀਆਂ ਲਈ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਇਹ ਫੈਸਲਾ ਪੰਜਾਬ ਦੀ ਸਰਬਜੀਤ ਕੌਰ ਦੇ ਮਾਮਲੇ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਪਾਕਿਸਤਾਨ ਗਈ ਸੀ ਅਤੇ ਉੱਥੇ ਧਰਮ […]