ਔਰਤਾਂ ਨੂੰ 1000 ਰੁਪਏ ਦੇਣ ਲਈ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ: CM Mann
ਚੰਡੀਗੜ੍ਹ, 8 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਲਈ 13 ਅਪ੍ਰੈਲ ਵਿਸਾਖੀ ਵਾਲੇ ਦਿਨ ਤੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ ਜਲਦ ਹੀ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ। ਉਹਨਾਂ […]