ਈਰਾਨ ਵੱਲੋਂ ਅੰਤਰਰਾਸ਼ਟਰੀ ਉਡਾਣਾਂ ਲਈ ਖੋਲ੍ਹ’ਤਾ ਏਅਰਸਪੇਸ
ਤਹਿਰਾਨ, 18 ਅਪ੍ਰੈਲ (ਪੰਜਾਬ ਮੇਲ)- ਹੋਰਮੁਜ਼ ਨੂੰ ਖੋਲ੍ਹਣ ਦਾ ਐਲਾਨ ਕਰਨ ਤੋਂ ਬਾਅਦ ਈਰਾਨ ਨੇ ਸ਼ਨੀਵਾਰ ਨੂੰ ਇੱਕ ਅਹਿਮ ਫੈਸਲਾ ਲੈਂਦਿਆਂ ਆਪਣੇ ਏਅਰਸਪੇਸ (ਹਵਾਈ ਖੇਤਰ) ਨੂੰ ਵੀ ਅੰਸ਼ਕ ਤੌਰ ‘ਤੇ ਖੋਲ੍ਹ ਦਿੱਤਾ ਹੈ। ਇਸ ਫੈਸਲੇ ਨਾਲ ਅਰਬ ਦੇਸ਼ਾਂ ਵਿਚ ਫਸੇ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ। ਜ਼ਿਕਰਯੋਗ ਹੈ […]