ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਸਿਲਾਈ ਦਾ ਕੋਰਸ ਪੂਰਾ ਹੋਣ ਉਪਰੰਤ ਦਿੱਤੇ ਸਰਟੀਫਿਕੇਟ
ਮਲੋਟ, 7 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ-ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, […]