ਤਰਨਤਾਰਨ ਜ਼ਿਮਨੀ ਚੋਣ ‘ਚ ‘ਆਪ’ ਦੇ ਹਰਮੀਤ ਸੰਧੂ 12091 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ
ਤਰਨ ਤਾਰਨ, 14 ਨਵੰਬਰ (ਪੰਜਾਬ ਮੇਲ)- ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਨਤੀਜਾ ਆ ਗਿਆ ਹੈ, ਜਿਸ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵੱਡੀ ਲੀਡ 42649 ਨਾਲ ਜਿੱਤ ਦਰਜ ਕੀਤੀ ਹੈ। ਦੂਜੇ ਨੰਬਰ ‘ਤੇ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਰਹੀ, ਜਿਨ੍ਹਾਂ ਨੇ 30558 ਵੋਟਾਂ ਹਾਸਲ ਕਰਕੇ ਮੁਕਾਬਲੇ ਵਿੱਚ ਆਪਣੀ […]