ਬੀ.ਸੀ. ਵਿਧਾਨ ਸਭਾ ‘ਚ ਚੜ੍ਹਦੀ ਕਲਾ ਬ੍ਰਦਰਹੁਡਜ਼ ਵੈੱਲਫੇਅਰ ਐਸੋਸੀਏਸ਼ਨ ਦੇ ਭਲਾਈ ਉਪਰਾਲਿਆਂ ਦੀ ਸ਼ਲਾਘਾ
ਸਰੀ, 29 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)– ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿਖੇ ਸਥਿਤ ਵਿਧਾਨ ਸਭਾ ਵਿਚ ਚਲਦੇ ਹਾਊਸ ਦੌਰਾਨ ਚੜ੍ਹਦੀ ਕਲਾ ਬ੍ਰਦਰਹੁਡਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਸਮਾਜਿਕ ਤੇ ਮਨੁੱਖੀ ਭਲਾਈ ਦੇ ਉਪਰਾਲਿਆਂ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕੀਤੀ ਗਈ। ਉੱਚ ਸਿੱਖਿਆ ਮੰਤਰੀ ਜੈਸੀ ਸੁੰਨੜ ਨੇ ਹਾਊਸ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਵੱਲੋਂ ਡਾਇਰੈਕਟਰ ਜਸਵਿੰਦਰ […]