ਕੈਨੇਡਾ ‘ਚ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
ਐਬਟਸਫੋਰਡ, 28 ਅਕਤੂਬਰ (ਪੰਜਾਬ ਮੇਲ)– ਕੈਨੇਡਾ ਦੇ ਐਬਟਸਫੋਰਡ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਪ੍ਰਮੁੱਖ ਪੰਜਾਬੀ ਕਾਰੋਬਾਰੀ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਸਾਸੀ (68) ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ (ਰਾਜਗੜ੍ਹ ਪਿੰਡ) ਦਾ ਰਹਿਣ ਵਾਲਾ ਸੀ। […]