ਕੈਲੀਫੋਰਨੀਆ ‘ਚ 17,000 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰਨ ਦਾ ਫੈਸਲਾ ਟਲਿਆ
ਵਾਸ਼ਿੰਗਟਨ, 1 ਜਨਵਰੀ (ਪੰਜਾਬ ਮੇਲ)- ਅਮਰੀਕੀ ਸੂਬੇ ਕੈਲੀਫੋਰਨੀਆ ਤੋਂ ਟਰੱਕਿੰਗ ਇੰਡਸਟਰੀ ਨਾਲ ਜੁੜੇ ਪ੍ਰਵਾਸੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੈਲੀਫੋਰਨੀਆ ਸਰਕਾਰ ਨੇ 17,000 ਕਮਰਸ਼ੀਅਲ ਡਰਾਈਵਰ ਲਾਇਸੈਂਸਾਂ (ਸੀ.ਡੀ.ਐੱਲ.) ਨੂੰ ਰੱਦ ਕਰਨ ਦੀ ਪ੍ਰਕਿਰਿਆ ਨੂੰ ਮਾਰਚ ਤੱਕ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਸਿੱਖ ਜਥੇਬੰਦੀਆਂ ਅਤੇ ਹੋਰ ਪ੍ਰਵਾਸੀ ਸਮੂਹਾਂ ਵੱਲੋਂ ਅਦਾਲਤ ਵਿਚ […]