ਵਰਕ ਵੀਜ਼ਾ ‘ਤੇ ਯੂ.ਕੇ. ਆਏ 13 ਹਜ਼ਾਰ ਤੋਂ ਵੱਧ ਵਿਦੇਸ਼ੀ ਨਾਗਰਿਕਾਂ ਨੇ ਮੰਗੀ ਸ਼ਰਨ
ਲੰਡਨ, 31 ਦਸੰਬਰ (ਪੰਜਾਬ ਮੇਲ)-ਪਿਛਲੇ ਸਾਲ 13,000 ਤੋਂ ਵੱਧ ਵਿਦੇਸ਼ੀ ਨਾਗਰਿਕਾਂ ਨੇ ਵਰਕ ਵੀਜ਼ਾ ‘ਤੇ ਪਹੁੰਚਣ ਤੋਂ ਬਾਅਦ ਬਰਤਾਨੀਆ ‘ਚ ਸ਼ਰਨ ਦਾ ਦਾਅਵਾ ਕੀਤਾ ਹੈ। ਗ੍ਰਹਿ ਦਫ਼ਤਰ ਦੇ ਨਵੇਂ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਜਿਹੜੇ ਲੋਕ ਬਰਤਾਨੀਆਂ ‘ਚ ਕੰਮ ਕਰਨ ਲਈ ਪਹੁੰਚਦੇ ਹਨ ਤੇ ਬਾਅਦ ‘ਚ ਆਪਣੇ ਆਪ ਨੂੰ ਸ਼ਰਨਾਰਥੀ ਹੋਣ ਦਾ ਦਾਅਵਾ ਕਰਦੇ […]