ਉਨਾਓ ਜਬਰ ਜਨਾਹ ਮਾਮਲਾ: ਸੁਪਰੀਮ ਕੋਰਟ ਵੱਲੋਂ ਦਿੱਲੀ ਹਾਈਕੋਰਟ ਦੇ ਹੁਕਮਾਂ ‘ਤੇ ਰੋਕ
-ਪੀੜਤਾ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਨਵੀਂ ਦਿੱਲੀ, 29 ਦਸੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਨਾਓ ਜਬਰ ਜਨਾਹ ਮਾਮਲੇ ਵਿਚ ਉੱਤਰ ਪ੍ਰਦੇਸ਼ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੈਂਗਰ ਨੂੰ ਦਿੱਤੀ ਗਈ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ ਅਤੇ ਦਿੱਲੀ ਹਾਈ ਕੋਰਟ ਦੇ ਪੁਰਾਣੇ ਹੁਕਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਸੀ.ਬੀ.ਆਈ. ਵੱਲੋਂ […]