ਟਰੰਪ ਪ੍ਰਸ਼ਾਸਨ ਵੱਲੋਂ ਹੁਣ ਬੈਂਕਿੰਗ ਸਿਸਟਮ ‘ਚ ਵੱਡੇ ਬਦਲਾਅ ਦੀ ਤਿਆਰੀ! ਦਿੱਤੇ ਸਖ਼ਤ ਨਿਰਦੇਸ਼
ਪ੍ਰਵਾਸੀਆਂ ਦੀ ਵਧੇਗੀ ਮੁਸ਼ਕਲ! ਵਾਸ਼ਿੰਗਟਨ ਡੀ.ਸੀ., 17 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਵੱਲੋਂ ਇਮੀਗ੍ਰੇਸ਼ਨ ਨੀਤੀਆਂ ਨੂੰ ਸਖ਼ਤ ਕਰਦਿਆਂ ਹੁਣ ਬੈਂਕਿੰਗ ਸਿਸਟਮ ਵਿੱਚ ਵੱਡੇ ਬਦਲਾਅ ਦੀ ਤਿਆਰੀ ਕੀਤੀ ਜਾ ਰਹੀ ਹੈ। ਅਮਰੀਕੀ ਵਿੱਤ ਮੰਤਰੀ ਸਕਾਟ ਬੇਸੈਂਟ ਨੇ ਬੈਂਕਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਪਣੇ ਗਾਹਕਾਂ ਦਾ ਨਾਗਰਿਕਤਾ ਦਾ ਡੇਟਾ (ਸਿਟੀਜ਼ਨਸ਼ਿਪ […]