ਅਮਰੀਕੀ ਚੈਂਬਰ ਆਫ ਕਾਮਰਸ ਵੱਲੋਂ ਐੱਚ-1ਬੀ ਅਰਜ਼ੀਆਂ ‘ਤੇ ਫੀਸ ਵਾਧੇ ਵਿਰੁੱਧ ਮੁਕੱਦਮਾ ਦਾਇਰ
ਵਾਸ਼ਿੰਗਟਨ, 18 ਅਕਤੂਬਰ (ਪੰਜਾਬ ਮੇਲ)- ਅਮਰੀਕੀ ਚੈਂਬਰ ਆਫ਼ ਕਾਮਰਸ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਦੇ ਸਾਰੇ ਨਵੇਂ ਐੱਚ-1ਬੀ ਵੀਜ਼ਾ ਅਰਜ਼ੀਆਂ ‘ਤੇ $100,000 ਫੀਸ ਲਗਾਉਣ ਦੇ ਫੈਸਲੇ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ। ਸੰਗਠਨ ਨੇ ਇਸਨੂੰ ”ਭੰਬਲਭੂਸੇ ਵਾਲੀ ਨੀਤੀ ਅਤੇ ਸਪੱਸ਼ਟ ਤੌਰ ‘ਤੇ ਗੈਰ-ਕਾਨੂੰਨੀ” ਕਿਹਾ ਹੈ, ਜੋ ਅਮਰੀਕੀ ਨਵੀਨਤਾ ਅਤੇ ਮੁਕਾਬਲੇਬਾਜ਼ੀ ਨੂੰ ਕਮਜ਼ੋਰ ਕਰ ਸਕਦੀ ਹੈ। […]