ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 40 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਵਿੱਤੀ ਸਹਾਇਤਾ
ਸ੍ਰੀ ਮੁਕਤਸਰ ਸਾਹਿਬ, 27 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਿਖੇ 40 ਅੰਗਹੀਣ ਵਿਅਕਤੀਆਂ ਨੂੰ ਤੇਤੀ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ […]