ਐਡਮਿੰਟਨ ‘ਚ 4 ਪੰਜਾਬੀ ਪੋਸਤ ਦੀ ਗ਼ੈਰਕਾਨੂੰਨੀ ਖੇਤੀ ਕਰਦੇ ਕਾਬੂ
-ਪੋਸਤ ਦੇ 60 ਹਜ਼ਾਰ ਬੂਟੇ ਜ਼ਬਤ ਵੈਨਕੂਵਰ, 15 ਅਕਤੂਬਰ (ਪੰਜਾਬ ਮੇਲ)- ਅਲਬਰਟਾ ਸੂਬੇ ਦੀ ਰਾਜਧਾਨੀ ਐਡਮਿੰਟਨ ਦੇ ਉੱਤਰੀ ਪਾਸੇ ਪੋਸਤ ਦੀ ਖੇਤੀ ਕਰਦੇ ਚਾਰ ਪੰਜਾਬੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਖੇਤਾਂ ‘ਚੋਂ ਪੋਸਤ ਦੇ ਪਲੇ ਹੋਏ 60 ਹਜ਼ਾਰ ਬੂਟੇ ਵੀ ਜ਼ਬਤ ਕੀਤੇ ਹਨ। ਇਹ ਪੂਰਾ ਮਾਮਲਾ ਉਦੋਂ ਪੁਲਿਸ ਦੇ ਧਿਆਨ […]