ਡਰਾਈਵਿੰਗ ਲਾਇਸੈਂਸ ਰੱਦ ਕਰਨ ਦੀ ਯੋਜਨਾ ਖਿਲਾਫ ਪ੍ਰਵਾਸੀ ਟਰੱਕ ਡਰਾਈਵਰਾਂ ਵੱਲੋਂ ਕੇਸ ਦਰਜ
ਸੈਕਰਾਮੈਂਟੋ, 25 ਸਤੰਬਰ (ਪੰਜਾਬ ਮੇਲ)-ਪ੍ਰਵਾਸੀ ਟਰੱਕ ਡਰਾਈਵਰਾਂ ਦੇ ਇਕ ਸਮੂਹ ਨੇ ਮੰਗਲਵਾਰ ਨੂੰ ਕੈਲੀਫੋਰਨੀਆ ਦੇ ਮੋਟਰ ਵਾਹਨ ਵਿਭਾਗ ਵਿਰੁੱਧ ਮੁਕੱਦਮਾ ਦਰਜ ਕਰਵਾਇਆ ਹੈ, ਜਿਸ ਵਿਚ ਦੋਸ਼ ਲਾਇਆ ਗਿਆ ਹੈ ਕਿ ਸੂਬੇ ਨੇ ਹਜ਼ਾਰਾਂ ਕਾਮਿਆਂ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ। ਕੈਲੀਫੋਰਨੀਆ ਦੇ ਅਧਿਕਾਰੀਆਂ ਨੇ ਪਿਛਲੇ ਮਹੀਨੇ ਦੱਸਿਆ ਸੀ ਕਿ ਰਾਜ ਨੇ ਲਗਭਗ 17,000 ਟਰੱਕ ਡਰਾਈਵਰਾਂ […]