ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਜਗਦੀਪ ਚੀਮਾ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਭਾਜਪਾ ਵਿਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਚੰਡੀਗੜ੍ਹ ਸਥਿਤ ਭਾਜਪਾ ਦੇ ਦਫਤਰ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ […]